Att status Punjabi
-
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ ।
-
ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ 😴ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ🏃🏻♂ ਕਰਕੇ ਕਮਾ ਲਵੋ”…..🙏♣♠
-
ਇਕੱਲੇ ਤੁਰਨ ਦੀ ਆਦਤ🚶♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ🤝 ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ🙏
-
ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️
-
ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ 💯💯
-
ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ ❤
-
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | 💯 💯
-
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
-
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
-
ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |
-
ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |
-
ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
-
ਦੋਸਤਾ…ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
-
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
-
ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..
-
ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….
-
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
-
ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |
-
ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .
-
ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.
-
ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |
-
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
-
ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ
-
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
-
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
-
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |
-
ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ
-
ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ
-
ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ
-
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
-
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!
-
ਸਖਤ ਮਿਹਨਤ + ਸੁਪਨਾ + ਸਮਰਪਣ = ਸਫਲਤਾ।
-
ਸੂਰਜ ਵਾਂਗ ਚਮਕਣ ਲਈ, ਤੁਹਾਨੂੰ ਉਸ ਵਾਂਗ ਤਪਣਾ ਵੀ ਪਵੇਗਾ।
-
ਕਦੇ ਹਰ ਨਾ ਮੰਨੋ ਕਿਉਂਕਿ ਵੱਡੀਆਂ ਚੀਜ਼ਾਂ ਸਮਾਂ ਲੈਂਦੀਆਂ ਹਨ।
-
ਜੇ ਤੁਸੀਂ ਕੋਈ ਸੁਪਨਾ ਲੇ ਸਕਦੇ ਹੋ, ਤਾਂ ਤੁਸੀਂ ਉਹ ਕਰ ਵੀ ਸਕਦੇ ਹੋ।
-
ਅਸਫਲਤਾ ਅਸਥਾਈ ਹੈ, ਪਰ ਸਫਲਤਾ ਸਥਾਈ ਹੈ।
-
ਲੋਕਾਂ ਨੂੰ ਆਪਣੇ ਸੁਪਨੇ ਨਾ ਦੱਸੋ, ਉਨ੍ਹਾਂ ਨੂੰ ਦਿਖਾਓ!
-
ਸੁਪਨੇ ਉਹ ਨਹੀਂ ਹੁੰਦੇ ਜੋ ਤੁਸੀਂ ਨੀਂਦ ਵਿੱਚ ਵੇਖਦੇ ਹੋ, ਸੁਪਨੇ ਉਹ ਹੁੰਦੇ ਹਨ ਜੋ ਤੁਹਾਨੂੰ ਨੀਂਦ ਨਹੀਂ ਆਉਣ ਦਿੰਦੇ।