Punjabi Attitude Status For Facebook WhatsApp and Instagram 2024


  • ਸ਼ਾਂਤ ਦਰਿਆਵਾਂ 🌊 ਦੇ ਵਾਂਗ ਵਹਿੰਦੇ ਨੇ….. ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ 😊

 


  • ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….☕


  • ਵਖਤ ਸਿਖਾ ਰਿਹਾ… ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ …..🔥🔥


  • TREND ਨਾਲ ਤਾਂ ਦੁਨੀਆਂ ਚਲਦੀ ਹੋਊ…ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ… -😎😎


  • ਭੁੱਲਿਆ ,ਨੀਂ ਪੰਗੇ ਭਾਮੇਂ ਫੱਕਰ ਹੋਇਆ,,ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ ​​​​,,😎


  • ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,

 


  • ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ​​​​​​​​,,


  • ਸਾਡੀ ਮਾੜੀ ਮੋਟੀ #ਗੱਲ ਨੂੰ ਤੁਸੀ ਚੱਕੀ🗣 ਜਾਦੇਂ ਓ,,, #ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ😡 🤬 ਜਾਦੇਂ ਓ,,,


  • ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ 🔥🔥


  • ਲੋਕ ਅੱਜ ਕੱਲ ❤️ ਚੰਗੇ ਦਿਲ ਨੀ…ਚੰਗੇ ਦਿਨ 🙏 ਦੇਖਦੇ ਨੇ……


  • ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ ❤️


  • ਜਿੱਥੇ ਲੱਗਦੇ ਨਾ 🦶🏻ਪੈਰ, ਓਥੇ ਲਾ ਤੇ 🚫ਬੰਨ੍ਹ ਨੀ…ਦੂਜਿਆਂ ਨੂੰ 🖕🏻ਨਿੰਦੀ ਜਾਣਾ, ਸਾਡਾ ਕੰਮ ਨੀ⚠️….


  • ਜਿੰਨੀ ਦਿੱਤੀ 🕉️ਰੱਬ ਨੇ ਆ ਕੱਢੁ 🥳ਟੌਰ ਨਾਲ….ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ🤷🏻‍♂️…..

Punjabi attitude status

  • ਅੱਖ 👁ਦਾ ਤਜ਼ਰਬਾ ਏ ਇੱਲ 🦅ਨਾਲ ਦਾ ਗੱਬਰੂ ਫ਼ੱਟੇ ਚ ਗੱਡੇ 🔨ਕਿੱਲ ਨਾਲ ਦਾ🏆


  • ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ⚡️⛳️
share on Whatsapp


  • ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤
share on Whatsapp


  • ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ ਲਿਖ ਕਰ ਖੁਦਾ ਕੋ ਜੀਤ ਲੀਆ 😂😍🖤
share on Whatsapp


  • ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ🎯
share on Whatsapp


  • ਲੋਕੀ ਜਿਹਦੇ ਉੱਤੇ ਅਸਲਾਂ ਨੇ ਤਾਂਣੀ ਫਿਰਦੇ ਉਹਨੂੰ ਅਸਲੇ ਚੋ ਦਿੱਸਦੀ ਏ ਤੂੰ ਬੱਲੀਏ।🔫
share on Whatsapp


  • ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.🦁
share on Whatsapp


  • ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ🔥💪🏻
share on Whatsapp


  • ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥
share on Whatsapp


  • ਇੱਕ ਪਾਸੇ ਕਰੂ ਗੱਲ, ਜੱਟ ਸਾਂਝਿਆਂ ਚੌ ਹੈਣੀ⛳️🎯
share on Whatsapp


  • ਉੱਡਦੇ ਪਰਿੰਦਿਆਂ ਦੇ ਫੜ ਪਰਛਾਵੇ ਨਾ ਸਾਡੀ ਬਣਦੀ ਆ ਬੰਦੇ ਟਾਂਵੇ-ਟਾਂਵੇ ਨਾ⛳️⚡️
share on Whatsapp


  • ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ⚡️🎯
share on Whatsapp


  • ਮੈਂ ਉਹਨਾਂ 🕒ਸਮਿਆਂ ਚ 🔥ਅੱਤ ਕਰਵਾਤੀ ਬੱਲਿਆ….👉🏻 ਜਿਨਾਂ ਸਮਿਆਂ ਚ 🚍ਬੱਸ ਨੂੰ ਤੂੰ ਪੀਂ📯 ਕਹਿੰਦਾ ਸੀ….
share on Whatsapp

NEXT>>