Skip to content
Punjabi attitude status
-
ਬੜੇ ਵੇਖੇ ਨੇ ਮੈ ਚੜੇ ਤੌ ਚੜੇ ਇਹ ਦੂਨਿਆਦਾਰੀ ਆ ਮਿਤਰਾ ਘੱਟ ਕੋਇ ਵੀ ਨਹੀ ਆ -💪
-
ਹਮਾਰੀ ਹਸਤੀ ਕੋ ਤੁਮ ਕਿਆ ਪਹਿਚਾਨੋਗੇ ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ 💯
-
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |💯
-
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, 🔥🔥
-
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅
-
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
-
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
-
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
-
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
-
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
-
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
-
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।