Punjabi Attitude Status For Facebook WhatsApp and Instagram 2024

attitude punjabi status



  • ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ

    ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ



  • ਬਾਤ ਤੋਂ ਪਿਆਰ ਉਰ ਇੱਜਤ ਕੀ ਹੋਤੀ ਹੈ ਜਨਾਬ

    ਹਰ ਕਿਸੀ ਕੋ ਸਲਾਮ ਕਰੇ ਐਸੀ ਹਮਾਰੀ ਫਿਤਰਤ ਨਹੀਂ–



  • ਪੈਸਾ ਥੋੜੀ # ਆ_ਮੇ ਕੋਈ👈

    ਜੋ ਸਬ _ਨੂੰ ਪਸੰਦ ਆ_ਜਾਵਾ



  • ਹੁਨਰ ਹੋਵੇਗਾ ਤਾਂ ਦੁਨੀਆਂ ਖੁਦ ਸਲਾਮ ਕਰੇਗੀ

    ਅੱਡੀਆ ਚੁੱਕਣ ਨਾਲ ਕਦੇ ਕਿਰਦਾਰ ਉੱਚੇ ਨਹੀ ਹੁੰਦੇ



attitude punjabi status

  • ਕੋਣ ਬਾਜ਼ ਤੇ ਕਿਹੜੇ ਤਿੱਤਰ ਨੇ

    ਸਭ ਜਾਣਦੇ ਆ ਕਿਹੜੇ ਵੈਰੀ ਤੇ ਕਿਹੜੇ ਮਿੱਤਰ ਨੇ


  • ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ। ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ ..😎🤟🏻



attitude punjabi status

  • ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜ਼ਰੂਰ ਲੱਗੀ ਆ🔥



  • ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ….🙏🙏



punjabi shayari attitude

 

  • Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ🦁🦅🦅…



 

  • ਲਾਏ ਨੀ ਦਿਮਾਗ ਜਿੱਥੇ ਸਾਂਝ ਦਿਲ ਦੀ😊❤️



  • ਪੁਰਾਣੇ ਖਿਡਾਰੀ ਆ ਸ਼ਾਹ ਜੀ..|| ਗੇਮ ਖੇਡਣੀ ਵੀ ਜਾਣਦੇ ਆ ਤੇ🗡ਪਾਉਣੀ ਵੀ🔥🔥



attitude status punjabi

  • ਹਮਾਰਾ🙆‍♂️ਖੁਦ ਕਾ ਏਕ😎ਰੁਤਬਾ ਹੈ ਜਨਾਬ, ਆਪ ਕੋਈ👉ਵੀ ਹੋ ਹਮੇਂ ਫਰਕ🚫ਨਹੀਂ ਪੜਤਾ



  • 👉🏻❤️ਦਿਲ ਦੇ ਨੀ ਮਾੜੇ ਪਰਖ ਕੇ ਦੇਖ ਲਈ ਅਫਵਾਹਾਂ ਤਾ ਬਹੁਤ ਨੇ ਵਰਤ ਕੇ ਦੇਖ ਲਈ😎



  • ਅਣਜਾਣ ਬਣ ਜਾਨੇ ਆਂ ਉਹ ਗੱਲ ਵੱਖਰੀ, ਉਂਝ ਸੱਜਣਾ ਜਾਣਕਾਰੀ ਤਾਂ ਸਾਨੂੰ ਸਭ ਦੀ ਹੈ,,💯



attitude punjabi shayari

  • ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀਂ ਕਿਸੇ ਦਾ ਖੌਫ਼ ਨਹੀਂ ਰੱਖਦੇ🤨



  • 😊ਹੱਸਣਾ ਸਿੱਖ ਸੱਜਣਾ, ਮੱਚਣ ਲਈ ਤਾਂ ਲੋਕ ਬੈਠੇ ਨੇ💯.



attitude status

  • ਜਿੰਨੀ ਪਹਿਚਾਣ ਬਣਉਣੀ ਆਪਣੀ ਬਣਾਉ, ਲੋਕਾਂ ਦਾ ਨਾਮ ਜੱਪ ਕੇ ਕੁੱਝ ਨਹੀ ਮਿਲਨਾ |❤️

NEXT>>