Punjabi Attitude Status For Facebook WhatsApp and Instagram 2024


  • ਸਾਡੀ ਆਪਣੀ ਪਹਿਚਾਣ ਆ ਬਲਿਆ ਤੂੰ ਕੌਣ ਆ ਸਾਨੂੰ ਕੋਈ ਮਤਲਬ ਨੀ ❌



  • ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥



  • ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️



  • ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ✍🏻



attitude status


 


  • ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ💯



  • ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ..ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ 😇.



  • ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*⛳️



  • ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ 👈👈ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ💪💪



attitude status



  • ਪੱਥਰ ਸਰੀਰ😎 ਖੂਨ ਮਿੱਤਰਾ ਦੇ ਗਾੜੇ .🙌 ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ



  • ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,,♣️♥️



  • ਦਿਖਾਵਿਆਂ ਵਿੱਚ ਨੀ ਪਏ ਕਦੀ 😎 ਸੱਜਣਾ.. ਜਿੱਦਾ ਦੇ ਵੀ ਹੇਗੈ ਆ ਸ਼ਰੇਆਮ ਆ 💯



  • 💢ਜਿੰਨੀ ਦਿੱਤੀ 🕉️ਰੱਬ ਨੇ ਆ ਕੱਢੁ 🥳ਟੌਰ ਨਾਲ….ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ🤷🏻‍♂️…..



  • ਲੋਕਾਂ ਵਾਂਗੂੰ ਕਰਦੇ ਜੇ ✖ ਦੱਗੇਬਾਜ਼ੀਆਂ ਸਾਡੇ ਸਿਰ ਯਾਰੀਆਂ ਦਾ 💪 Crown ਹੁੰਦਾ ਨਾ 🔚



Attitude Status in Punjabi



  • ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ ਖੱਚਾਂ ਨੂੰ ਕੀ ਪਤਾ ਮਿੱਤਰਾਂ ਦੀਆਂ ਮਾਰਾਂ ਦਾ🐍



  • ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ…ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️💖



  • ਰੁਤਬਾ ਤੋ ਯੂ ਹੀ ਬਰਕਰਾਰ ਰਹੇਗਾ, ਓਜਾੜਨੇ ਵਾਲੇ ਭਲੇ ਹੀ ਦਿਨ ਰਾਤ ਏਕ ਕਰ ਦੇਂ⛳



  • 🚩ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,☝️ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ



  • ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ..ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ🦅



  • ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ, ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ…..😎



  • ਲੋਕ ਅੱਜ ਕੱਲ ❤️ ਚੰਗੇ ਦਿਲ ਨੀ…ਚੰਗੇ ਦਿਨ ਦੇਖਦੇ ਨੇ.



  • ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ 😂😂😂



  • LOAFER ਨੀ ਆ ਿਮੱਤਰਾ☝🏻TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ💯



  • ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ..ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..😎



  • ਮਿੱਤਰਾਂ ਦਾ ਦਿਲ ਖੁਸ਼ ਰਹਿਣਾ ਚਾਹੀਦਾ, ਵੈਰੀਆਂ ਦੀ ਸਾਨੂੰ ਪਰਵਾਹ ਕੋਈ ਨਾ😎😎



  • ਅਸੀਂ ਬੱਲਿਆ ਨਾ ਗਾਹਕ ਗੋਰੇ ਚੰਮ ਦੇ ਨਾ ਹੀ ਜਿਸਮਾਂ ਦੀ ਭੁੱਖ ਰੱਖੀ ਆ😎😎



  • ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ😎



  • ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ., ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ..💯



  • ਹੱਸਣ #ਖੇਡਣ ਆਏ ਆ #ਜਿੰਦੇ ਕੋਈ #ਮੁਕਾਬਲਾ ਕਰਨ ਥੋੜ੍ਹੀ ❤️



  • ਸ਼ਾਂਤ ਦਰਿਆਵਾਂ 🌊 ਦੇ ਵਾਂਗ ਵਹਿੰਦੇ ਨੇ….. ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ 😊



  • ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….☕



  • ਵਖਤ ਸਿਖਾ ਰਿਹਾ… ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ …..🔥🔥


NEXT>>