Funny Status Punjabi For Facebook and WhatsApp Latest 2023

punjabi funny status


  • “ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ”
share on Whatsapp


  • 🚙 ਗੱਡੀ ਸੜਕਾਂ ਤੇ ਜਾਵੇ ਮੇਲਦੀ , ਦਿਨੇ ਸਾਨੂੰ ਮਾਮੇ ਘੇਰਦੇ , 🚓 ਰਾਤੀ ਸੁਪਨੇ ਚ ਤੂੰ ਘੇਰਦੀ
share on Whatsapp


  • ਤੇਰੀ ਗਲੀ ਵਿਚੋਂ ਲੰਘਣਾ ਸੀ ਮੈ ਟੌਹਰ ਕੱਢ ਕੇ, ਬੀਬਾ ਚੰਗੀ ਨੀ ਕੀਤੀ ਤੂੰ ਕੁੱਤਾ ਖੁੱਲਾ ਛਡਕੇ
share on Whatsapp


  • ਇਸਕ ਦੇ ਚਰਚੇ ਬਹੁਤ ਨੇ ਹੁਸਨ ਤੇ ਪਰਚੇ ਬਹੁਤ ਨੇ, ਵੇਖ ਲਿਆ ਮੈ ਦਿਲ ਲਾ ਕੇ ਸਾਲੇ ਖਰਚੇ ਬਹੁਤ ਨੇ
share on Whatsapp


  • ਬਚ ਕੇ ਪਤੰਦਰਾਂ ਤੋਂ ਰਹਿ ਕੁੜੀਏ,ਪਿੰਡਾ ਵਾਲੀ ਹੁੰਦੀ ਆ ਮੁੰਡੀਰ ਚੱਕਵੀ
share on Whatsapp

  • ਮੈਂ ਸੋਚਿਆ ਕੇ Status ਪਾਵਾਂ ਉਹਦੇ ਨਾਂ ਦਾ, ਜਿਹੜੀ ਮੇਰੇ ਤੇ ਮਰਦੀ ਆ ,ਪਰ ਇਹ ਸੋਚ ਕੇ Cancel ਕਰਤਾ,ਕੇ ਸਾਰੀ ਮੰਡੀਰ ਤਾਂ ਮੇਰੇStatus Copy ਕਰਦੀ ਆ
share on Whatsapp


  • ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ
share on Whatsapp


  • ਕਹਿੰਦੀ , “ਤੂੰ ਮੈਨੂੰ ਕਿੰਨਾ ਪਿਆਰ ਕਰਦਾ ਹੈ , ਮੈਂ ਕਿਹਾ, “ਜਿੰਨਾ ਠੰਡ ਚ ਰਜਾਈ ਨੂੰ”
share on Whatsapp


  • ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ
share on Whatsapp


  • ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
share on Whatsapp


  • ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
share on Whatsapp


  • ਪੰਜਵੀ ਚ ਜਿਹੜੀਅਾਂ ਕੁੜੀਅਾਂ ਪਾਗਲ ਲੱਗਦੀਅਾਂ ਸੀ ੳੁਹੀ ਅੱਜ ਕੱਲ ਮੁੰਡੇ ਪਾਗਲ ਕਰੀ ਫਿਰਦੀਅਾ..
share on Whatsapp

NEXT>>