PUNJABI LOVE STATUS

PUNJABI LOVE STATUS

  • Jhalle ਦਿਲ Nu ਤੇਰੇ Nal ਪਿਆਰ Jeha ਹੋ Gyaa _ ਰਾਤੀ Supne ਚ Kamliye ਤੇਰਾ Mera ਵਿਆਹ Ho ਗਿਆ_…

    share on Whatsapp



  • ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ

    share on Whatsapp



  • ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।

    share on Whatsapp



  • ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ

    share on Whatsapp



  • 👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ

    share on Whatsapp



  • 💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘

    share on Whatsapp



  • ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘

    share on Whatsapp



  • ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ

    share on Whatsapp



  • ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ

share on Whatsapp



  • ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |

    share on Whatsapp



  • ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ

    share on Whatsapp



  • ਦਿਲਦਾਰੀ ਤੇਰੇ ਨਾਲ❤️..!! ਇੱਕੋ ਯਾਰੀ ਤੇਰੇ ਨਾਲ😇..!! ਖ਼ਿਆਲੀ ਮਹਿਫ਼ਿਲ ਤੇਰੇ ਨਾਲ😍 ਇਸ਼ਕ ਖੁਮਾਰੀ ਤੇਰੇ ਨਾਲ🙈..!!

    share on Whatsapp



  • ਜੋ ਭਾਲਦੇ ਰਹੇ ਸੀ ਅਰਸੇ ਤੋਂ ਆ ਫੱਟ ਮੇਰੇ ਉਹ ਸਿਲ ਗਈਆਂ☺️..!! ਨਾਜ਼ ਏ ਉਹਨਾਂ ਮੋਹੁੱਬਤਾਂ ਤੇ ਜੋ ਤੇਰੇ ਵੇਹੜੇ ਮਿਲ ਗਈਆਂ😇..!!

    share on Whatsapp



  • ਹਾਂ ਇਸ਼ਕ ਲਾਜ਼ਮੀ ਜ਼ਰੂਰ ਹੋਇਆ😇 ਜਦ ਨਸ਼ੇ ਉਹਦੇ ‘ਚ ਦਿਲ ਚੂਰ ਹੋਇਆ❤️ ਰੱਬੀ ਸ਼ਕਤੀ ਜਿਹਾ ਉਹ ਨੂਰ ਹੋਇਆ🙇‍♀️ ਜੋ ਰੂਹ ਵਿੱਚ ਵੱਸਿਆ ਖੁਦਾ ਬਣ ਕੇ😍..!!

    share on Whatsapp



  • ਨਾਮ ❤ ਤੇ ਲਿਖਿਆ ਐ ਬਾਹਾ ਤੇ ਨਹੀਂ 😄 ਜਿਂਨਾ ਤੇਰੇ ਤੇ ਯਕੀਨ ਹੈ ਉਨਾ ਸਾਹਾ ਤੇ ਨਹੀਂ 😀…

    share on Whatsapp


 

PUNJABI LOVE STATUS

punjabi love status

PUNJABI LOVE STATUS

PUNJABI LOVE STATUS