PUNJABI LOVE STATUS


  • ਧੜਕਣਾ ❤️ ਚ ਵਸਦੇ ਨੇ ਕੁਜ਼ ਲੋਕ, ਜੁਬਾਨ 👅 ਤੇ ਨਾਮ ਲਿਓਣਾ ਜਰੂਰੀ ਨੀ ਹੁੰਦਾ |
share on Whatsapp


  • ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ 👀 ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
share on Whatsapp


  • ਖਿਆਲ ਰਖਿਆਂ ਕਰ ਆਪਣਾ ਸੱਜਣਾ, ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ ❤️
share on Whatsapp


  • ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
share on Whatsapp


  • ਜੇ ਹੋ ਗਈ ਏ ਦਿਲਾ ਹੁਣ ਤੂੰ ਮਾਫ ਕਰੀਂ, ਉਝ ਏ ਇਸ਼ਕ ਤੇ ਗਲਤੀ ਕੋਈ ਸੋਚ ਕੇ ਨੀ ਕਰਦਾ……
share on Whatsapp


  • ਦਿਲ ਅੰਦਰ ਆ ਤੂੰ ਬੈਠ ਗਿਆ ਕਿੰਝ ਸੱਜਦਾ ਕਰਾਂ ਮੈਂ ਮਸਜਿਦ ਮੰਦਰਾਂ ਨੂੰ
share on Whatsapp


  • ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ, ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ
share on Whatsapp


  • ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |
share on Whatsapp


  • ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ
share on Whatsapp


  • ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ, ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ ।
share on Whatsapp


  • ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ…ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ |
share on Whatsapp


  • ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ, ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ.
share on Whatsapp


  • ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
share on Whatsapp


  • ‘ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਾਹੁੰਦੇ ਹਾਂ’ |
share on Whatsapp

NEXT>>