PUNJABI LOVE STATUS


  • ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ, ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ…
share on Whatsapp


  • ਨੀ ਤੂੰ ਤਾਂ ਕਮਲੀਏ Hmm-Hmm ਕਰਦੀ ਰਹਿ ਗਈ, ਅੱਜ ਇੱਕ ਕੁੜੀ Call ਕਰਕੇ I Love U ਵੀ ਕਹਿ ਗਈ..!
share on Whatsapp


  • ਹੁਣ ਜੇ ਕਦੇ ਮੇਰਾ ਖਿਆਲ ਆਵੇ, ਤਾਂ ਆਪਣਾ ਖਿਆਲ ਰੱਖੀ..
share on Whatsapp


  • ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
share on Whatsapp


  • ਤੂੰ ਚਾਹਤ ਨਾ ਖ਼ਤਮ ਕਰੀ ਆਪਾਂ ਇੱਕ ਦਿਨ ਮਿਲਾਂਗੇ ਜਰੂਰ !!
share on Whatsapp


  • ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
share on Whatsapp


  • ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ
share on Whatsapp


  • ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
share on Whatsapp


  • ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
share on Whatsapp


  • ਕੁਝ ਅੱਖਾਂ…. ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .
share on Whatsapp


  • ਤੈਨੂੰ ਪਾਉਣ ਦੀ ਉਮੀਦ ਤਾਂ ਮੁੱਕ ਸਕਦੀ ਆ ਸੱਜਣਾ ਪਰ ਚਾਹਤ ਨਹੀਂ
share on Whatsapp


  • ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ
share on Whatsapp


  • ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….😘
share on Whatsapp


  • ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
share on Whatsapp


  • ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘
share on Whatsapp


  • ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
share on Whatsapp
  • ਸਾਨੂੰ ਬਾਦਸਾਹੀ 🤴ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ🙏..💯
share on Whatsapp

NEXT>>