PUNJABI LOVE STATUS


  • 🙃..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ… ❤…

share on Whatsapp



  • ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,❤️ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.❤️

share on Whatsapp



  • 🙏ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ⚡ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ❤

share on Whatsapp



  • ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ 😍

share on Whatsapp



  • ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ |😇

share on Whatsapp



  • ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ 💕✍🏻💕

share on Whatsapp



  • ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ..🥰

share on Whatsapp



  • ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..😊

share on Whatsapp



  • ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,🥰🥰

share on Whatsapp



  • ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।

share on Whatsapp



  • ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ 🤗 ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..👨‍❤️‍👨

share on Whatsapp



  • ਰੋਣ ਦੀ ਕੀ ਲੋੜ ਜੇ 😭 ਕੋਈ 😃 ਹਸਾਉਣ ਵਾਲਾ ਮਿਲ ਜਾਵੇ,ਟਾਈਮ ⏰ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍

share on Whatsapp


NEXT>>