PUNJABI LOVE STATUS


  • ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ 🥀 ਬਾਹਰੋਂ ਦਿਲਦਾਰ ਨੇ 😍

share on Whatsapp



  • ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..❤️❤️

share on Whatsapp

  • ਤੇਰੇ ਨੂਰ ਨੇ ਇਸ਼ਕ ਦੇ ਰਾਹਾਂ ਨੂੰ ਰੋਸ਼ਨਾਇਆ..ਤੇਰੇ ਨੈਣਾਂ ਨੇ ਤਾਂ ਸਾਨੂੰ ਕਾਗਜ਼ ਕਲਮ ਫੜਾਇਆ 😇❤️

share on Whatsapp



  • ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️

share on Whatsapp



  • ਤੇਰੇ ਖਿਆਲ ਵੀ ਅਖ਼ਬਾਰ 📰 ਵਰਗੇ ਨੇ, ਇੱਕ ਦਿਨ ਵੀ ਛੁੱਟੀ ਨਈ ਕਰਦੇ ❤️

share on Whatsapp



  • ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ, ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ😍😍

share on Whatsapp



  • ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,🥰🥰

share on Whatsapp



  • ਸਲਾਮ ਆ ਉਹਨਾਂ ਆਸ਼ਕਾਂ ਨੂੰ, ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ।🤍🤍

share on Whatsapp



  • ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ, ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ 🖤

share on Whatsapp



  • ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!🥰

share on Whatsapp



  • ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ 😍💕

share on Whatsapp



  • ਦਿਲ ❤️ ਦਾ ਰੋਗ ਦਵਾ ਹੋ ਜਾਏਗਾ, ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.🥰

share on Whatsapp


PUNJABI LOVE STATUS

NEXT>>