Skip to content
Punjabi motivation status

-
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ ।
-
ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ 😴ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ🏃🏻♂ ਕਰਕੇ ਕਮਾ ਲਵੋ”…..🙏♣♠
-
ਇਕੱਲੇ ਤੁਰਨ ਦੀ ਆਦਤ🚶♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ🤝 ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ🙏
-
ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️
-
ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ 💯💯

-
ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ ❤
-
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | 💯 💯
-
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
-
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l

-
ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |
-
ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |
-
ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
-
ਦੋਸਤਾ…ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
-
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ