Sad Punjabi Status, Heart Touching Sad Shayari in Punjabi, Best Sad Punjabi Status For Whatsapp, Facebook and Instagram-2023


  • ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, 👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!

share on Whatsapp



  • ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||💯

share on Whatsapp



  • ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ😊

share on Whatsapp



  • ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..💯

share on Whatsapp



  • ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ💔

share on Whatsapp



  • ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!💔

share on Whatsapp



  • ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 😊

share on Whatsapp



  • ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ |😞😞

share on Whatsapp



  • ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺

share on Whatsapp



  • ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔

share on Whatsapp



  • ਤੁਸੀਂ ਜਾ ਸਕਦੇ ਹੋ ਜਨਾਬ 🙏 ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ 🤗

share on Whatsapp



  • ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ…💔

share on Whatsapp



  • ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ😌😌

share on Whatsapp


NEXT>>

sad status , alone status in punjabi , broken status in punjabi , sad shayari in hindi , status sad , punjabi sad quotes, sad quotes in punjabi  punjabi alone status  punjabi status , status in punjabi , status punjabi , shayari , status , quotes, latest punjabi status , new punjabi shayari, new punjabi status