Sad Punjabi Status, Heart Touching Sad Shayari in Punjabi, Best Sad Punjabi Status For Whatsapp, Facebook and Instagram-2023


  • ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।😌😏

share on Whatsapp



  • ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ💯

share on Whatsapp



  • ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ, 😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔

share on Whatsapp



  • ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ 🥺🥺

share on Whatsapp



  • ਤੇਰੀ ਨਰਾਜਗੀ ਵੀ ਜਾਇਜ ਹੈ ,ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ 😊

share on Whatsapp



  • ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ 😊😊

share on Whatsapp



  • ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, ਬਦਲਣ ਵਾਲੇ ਬਦਲ ਹੀ ਜਾਂਦੇ ਨੇ 💯

share on Whatsapp



  • ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 😊

share on Whatsapp



  • ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…💔💔

share on Whatsapp



  • ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |🤫

share on Whatsapp



  • ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

share on Whatsapp



  • ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔

share on Whatsapp



  • ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢

share on Whatsapp



  • ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺

share on Whatsapp


NEXT>>