Skip to content
punjabi sad status
-
ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ ❤️❤️
-
ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |💯🥺
-
ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |💔🥺
-
ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |💯
-
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀
-
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
-
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
-
ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,
-
ਜਦੋ ਤੇਰਾ ਜੀਅ ਕੀਤਾ ਰੱਖ ਲਿਆ ਜਦੋ ਜੀਅ ਕੀਤਾ ਬਾਹਰ ਸੁੱਟਤਾ, ਉਏ ਬੇਵਕੂਫ ਸੱਜਣਾ ਇਹ ਮੇਰਾ ਦਿਲ ਏ ਕੋਈ ਵਿਕਾਊ ਚੀਜ ਨਹੀ
-
ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |
-
ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ, ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ॥
-
ਜੁਦਾਈ ਮੁਹੱਬਤ ਵਿਚ ਇਕ ਇਲਜ਼ਾਮ ਹੁੰਦੀ ਏ , ਨਜ਼ਰਾ ਨੇਕ ਹੁੰਦੀਆ ਨੇ ਪਰ ਨਿਗਾਹ ਬਦਨਾਮ ਹੁੰਦੀ ਏ |
Pages:
1 2 3 4 5 6 7 8 9 10 11 12