Skip to content
-
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
-
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |
-
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..😔
-
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
-
ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ
-
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
-
ਮੈਂ ਅੱਜ ਵੀ ਹੱਸ�.. ਪੈਂਦਾ ਆਂ ਤੇਰੇ ਪੁਰਾਣੇ Msg ਦੇਖ ਕੇ, ਤੇ ਸੋਚਦਾ 🤔ਆ ਜਿਨ੍ਹਾਂ ਪਿਆਰ ਤੇਰੀਆਂ😘 ਗੱਲਾਂ ਚ ਸੀ, ਕਾਸ਼ ਤੇਰੇ ਦਿਲ❤ ਚ ਵੀ ਹੁੰਦਾ
-
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
share on Whatsapp
-
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
-
ਕੀ ਵਫ਼ਾ ਮਿਲਣੀ ਓਹਨਾ ਤੋਂ …. ਜੋ ਖੁਦ ਬੇਵਫ਼ਾ ਨੇ
-
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ , ਤੂੰ ਤਾਂ ਕਮਲਿਏ ਅੱਗ ਹੀ ਲਗਾਤੀ
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
share on Whatsapp
Pages:
1 2 3 4 5 6 7 8 9 10 11 12