Punjabi Sad Status For Facebook WhatsApp and Instagram 2024

Punjabi Sad Status



  • ਤੁਰੰਤ ਜ਼ਹਿਰ ਦਿਓ

    ਪਰ ਕਿਸੇ ਨੂੰ ਸਹੁੰ

    ਝੂਠਾ ਪਿਆਰ ਅਤੇ ਝੂਠਾ ਭਰੋਸਾ

    ਅਤੇ ਝੂਠੀ ਤਸੱਲੀ ਨਾ ਦਿਓ।



 



  • ਮੈਂ ਤੇਰੇ ਨਾਲ ਬੋਲਣਾ ਬੰਦ ਕਰ ਦਿੱਤਾ.

    ਇਹ ਨਾ ਸੋਚੋ ਸਾਨੂੰ ਕੋਈ ਹੋਰ ਮਿਲ ਗਿਆ..



  • ਇਸ ਦੁਨੀਆਂ ਦੀ ਭੀੜ ਵਿਚ ਲੱਗਦਾ ਉਹ ਕਿਤੇ ਗੁਆਚ ਗਿਆ ਜਿਸ ਨੂੰ ਮੇਰੀਆਂ ਨਜ਼ਰਾ ਨਿੱਤ ਲੱਭਦੀਆਂ ਨੇ



  • ਦੂਰ ਜਾਣ ਵਾਲੇ ਤਾਂ ਦੂਰ ਚਲੇ ਗਏ ਪਰ ਜਾਂਦੇ ਹੋਏ ਆਪਣੀਆ ਯਾਂਦਾ ਛੱਡ ਗਏ ਨੇ ਖੁਸ਼ੀਆ ਦੀ ਝੋਲੀ ਭਰ ਮੱਥੇ ਦੁੱਖ ਮੜ ਗਏ ਨੇ



  • ਬੜਾ ਫਰਕ ਹੈ ਤੇਰੇ ਤੇ ਮੇਰੇ ਹਾਦਸੇ ਵਿੱਚ…ਤੂੰ ਟੁੱਟ ਕੇ ਆਬਾਦ ਹੋ ਗਿਆ ਤੇ ਮੈਂ ਟੁੱਟ ਕੇ ਬਰਬਾਦ ਹੋ ਗਈ



  • ਕਿਸੇ ਇਨਸਾਨ ਨੂੰ ਆਪਣੇ ਪਿਆਰ ‘ਚ ਫਸਾਉਣਾ ਪਾਪ ਨਹੀਂ, ਪਰ ਉਸਦੇ ਜ਼ਜ਼ਬਾਤਾਂ ਨਾਲ ਖੇਡਣਾ ਸਭ ਤੋਂ ਵੱਡਾ ਪਾਪ ਹੈ!



  • ਦਵਾਈ ਲੈਣ ਨਾਲ ਤੇਰੀਆਂ ਹਿਚਕੀਆਂ ਨਹੀਂ ਘਟਣ ਵਾਲੀਆਂ, ਇਲਾਜ਼ ਚਾਹੀਦਾ ਤਾਂ ਮੇਰੀ ਮੌਤ ਦੀ ਦੁਆ ਕਰਿਆ ਕਰ



  • ਕੋਈ ਸੁੱਖ ਹੀ ਉਧਾਰ ਦੇ ਦਿਓ ਮੈਨੂੰ, ਰੱਬ ਮੇਰੀ ਜ਼ਿੰਦਗੀ ‘ਚ ਸੁੱਖ ਦੇਣੇ ਹੀ ਭੁੱਲ ਗਿਆ


  • ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ



  • ਕੀ ਵਫ਼ਾ ਮਿਲਣੀ ਓਹਨਾ ਤੋਂ …. ਜੋ ਖੁਦ ਬੇਵਫ਼ਾ ਨੇ


 


  • ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ



  • ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ… ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ



  • ਭੁੱਲ ਤਾਂ ਜਾਵਾਂ ਤੈਨੂੰ, ਪਰ ਸਾਡੇ ਕੋਲ ਰਹੇਗਾ ਕੀ ?



  • ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ



  • ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ , ਪਰ ਉਸਨੇ ਕੀਤਾ ਸਾਨੂੰ ਪਿਆਰ ,ਮਨ ਪਰਚਾਉਣ ਦੇ ਲਈ


 


  • ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ



  • ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ



  • ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ



  • ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ



  • ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ



  • ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, ਗੈਰਾਂ ਦੇ ਸੀਨੇ ਲਗ ਜਾਣ ਵਾਲੀਏ



  • ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ



  • ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ



  • ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ



  • ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ



  • ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ



  • ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ



  • ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ



Punjabi sad status Punjabi sad status Punjabi sad status Punjabi sad status Punjabi sad status