-
ਹਸਦੇ ਰਿਹਾ ਕਰੋ ਉਦਾਸ ਲੋਕਾ ਨੂੰ ਹਮਦਰਦ ਤਾ ਮਿਲ ਸਕਦੇ ਨੇ ਪਰ ਹਮਸਫਰ ਨਹੀ !
-
ਉਮਰ , ਵਖਤ ਤੇ ਪਾਣੀ ਕਦੇ ਪਿਛਾਂ ਨਹੀ ਮੁੜਦੇ
-
ਛਾਵਾਂ ਨਾਲੋ ਧੁੱਪਾ ਪਸੰਦ ਨੇ ਅੱਜ ਕੱਲ ਮੈਨੂੰ ਚੁੱਪਾ ਪਸੰਦ ਨੇ
-
ਤੇਰੀਆ ਦੁਆਵਾ ਨਾਲ ਬੇਬੇ ਮੈ ਸੁਖੀ ਵੱਸਦਾ, ਤੇਰੇ ਹੌਸਲੇ ਨਾਲ ਬਾਪੂ ਤੇਰਾ ਪੁੱਤ ਹੱਸਦਾ 🙂 🙂
-
ਇਸ਼ਕ ਨੇ ਵੀ ਤਬਾਹੀ ਮਚਾ ਰਖੀ ਹੈ, ਅਧੀ ਦੁਨੀਆਂ ਪਾਗਲ ਤੇ ਅਧੀ ਸ਼ਾਇਰ ਬਣਾ ਰੱਖੀ ਏ 💯
-
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ😊😊
-
ਮੁਕੱਦਰ ਹੋਵੇ ਤੇਜ਼ ਤਾਂ ਨੱਖਰੇ ਵੀ ਸੁਭਾਅ ਬਣ ਜਾਂਦੇ ਨੇ | ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ |💯💯
-
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸ਼ਕਿਲਾਂ ਇਕ ਦਿਨ💫 ਬੜਾ ਸੁੱਖ ਦੇਣਗੀਆਂ
-
ਯਾਰ ਹਕੀਕਤ ਕੁਝ ਨਹੀਂ ਇੱਥੇ..ਖੁਆਬ ਨੇ ਖੁਲੀਆਂ ਅੱਖਾਂ ਦੇ 👀
-
ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ |😊
-
ਦੌਲਤ 💵 ਹੱਥਾਂ ਦੀ ਮੈਲ ਮਾਲਕਾਂ 🙏🏻🙏🏻 ਇੱਜਤਾ ਬਖਸ਼ੀ
-
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏
-
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ….🌹

ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ…🙏
-
ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ 💯
-
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
-
ਬਹੁਤੀ ਪਰਖਣ ਦੀ ਨੀ ਲੌੜ ਮੈਨੂੰ ਬੜਾਂ ਸੌਖਾਂ ਪਾਜੇਗੀ ਮੇਰੇ ਹੱਸਦੇ ਚਿਹਰੇ ਤੋ ਤੂੰ ਧੌਖਾਂ ਖਾਂਜੇਗੀ।😀
ALL CATEGORY STATUS IN PUNJABI < > ALL CATEGORY STATUS IN HINDI