Punjabi Status For Facebook WhatsApp and Instagram Latest 2023


  • ਯਾਰ ਹਕੀਕਤ ਕੁਝ ਨਹੀਂ ਇੱਥੇ..ਖੁਆਬ ਨੇ ਖੁਲੀਆਂ ਅੱਖਾਂ ਦੇ 👀



  • ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ |😊

share on Whatsapp



  • ਦੌਲਤ 💵 ਹੱਥਾਂ ਦੀ ਮੈਲ ਮਾਲਕਾਂ 🙏🏻🙏🏻 ਇੱਜਤਾ ਬਖਸ਼ੀ

share on Whatsapp



  • ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏

share on Whatsapp



  • ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ….🌹

share on Whatsapp



  • ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ…🙏

share on Whatsapp



  • ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ 💯

share on Whatsapp



  • ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!

share on Whatsapp



  • ਬਹੁਤੀ ਪਰਖਣ ਦੀ ਨੀ ਲੌੜ ਮੈਨੂੰ ਬੜਾਂ ਸੌਖਾਂ ਪਾਜੇਗੀ ਮੇਰੇ ਹੱਸਦੇ ਚਿਹਰੇ ਤੋ ਤੂੰ ਧੌਖਾਂ ਖਾਂਜੇਗੀ।😀

share on Whatsapp



  • ਬਾਜਾ ਵਾਲਿਆਂ ਬਚਾਲੀ ਡਿਗਣੋ ਤੈਨੂੰ ਪਤਾ ਸਾਡੀ ਰਗ ਰਗ ਦਾ👏👏

share on Whatsapp



  • ਖੁਸ਼ੀਆ ਬੀਜ ਜਵਾਨਾਂ ਹਾਸੇ ਉੱਗਣਗੇ 🙏

share on Whatsapp



  • ਦਿਲ ਦੀ ਅਮੀਰੀ ਚਾਹੀਦੀ ਹੈ ਸੱਜਣਾ ਦੌਲਤਾਂ ਨਾਲ ਰੱਬ ਨੀ ਮਿਲਿਆ ਕਰਦੇ🙏🙏

share on Whatsapp



  • 🙏ਤੇਰੇ ਬਿਨਾ ਆਸ ਕਿਤੇ ਹੋਰ ਨਾ ਧਰਾਂ,ਐਨਾ ਸਬਰ ਬਖਸ਼ੀ ਮਾਲਕਾ ਕਿ ਮੈਂ ਸ਼ਿਕਵਾ ਨਹੀਂ ਸ਼ੁਕਰਾਨਾ ਕਰਾਂ।♥

share on Whatsapp


 

NEXT PAGE>>