Punjabi Status
-
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ…🤍
share on Whatsapp
-
ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ, ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.💯
share on Whatsapp
-
ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ ..ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.💯
share on Whatsapp
-
ਹਮੇਸ਼ਾ ਤਿਆਰੀ ‘ਚ ਰਿਹਾ ਕਰੋ ਜਨਾਬ, ਮੌਸਮ ਤੇ ਇਨਸਾਨ ਕਦੋਂ ਬਦਲ ਜਾਣ ਕੋਈ ਪਤਾ ਨਹੀਂ💯
share on Whatsapp
-
ਕਿਸੇ ਦੀ 🤔ਯਾਦ ਵਿੱਚ 🥺ਉਦਾਸ ਨਾ ਹੋਵੋ “ਦੋਸਤੋ ਲੋਕ 🤲ਨਸੀਬਾਂ ਨਾਲ ਮਿਲਦੇ ਨੇ 😔ਉਦਾਸੀਆਂ ਨਾਲ ਨਈ 💯💯……
share on Whatsapp
-
ਕੋਈ ਗੱਲ ਨਹੀਂ ਦਿਲਾ, ਗਿਲਾ ਸ਼ਿਕਵਾ ਨਾ ਰੱਖ ਕਿਸੇ ਨਾਲ….ਰੱਬ ਤੇ ਸਭ ਦੇਖ ਰਿਹਾ ਨਾ🙏❤
share on Whatsapp
-
ਮੁਹਬੱਤ ਓਹਦੇ ਨਾਲ ਨਹੀ ਓਹਦੇ ਕਿਰਦਾਰ ਨਾਲ ਕਰੋ, ਸੁਣਿਆ ਹਸੀਨ ਲੋਕ ਬਾਜ਼ਾਰ ਚ ਸ਼ਰੇਆਮ ਵਿਕਦੇ ਨੇ 🥀
share on Whatsapp
-
ਹੋਣ ਵਾਲੇ ਖੁਦ ਹੀ ਆਪਣੇ ਹੋ ਜਾਂਦੇ ਨੇ , ਕਿਸੇ ਨੂੰ ਕਹਿ ਆਪਣਾ ਨਹੀਂ ਬਣਿਆ ਜਾਂਦਾ।
share on Whatsapp
-
ਤੂੰ ਆਪਣਿਆਂ ਨੂੰ ਖੁਸ਼ ਕਰ ਸੱਜਣਾ, ਅਸੀਂ ਬੇਗਾਨੇ ਹੀ ਠੀਕ ਆਂ..👍
share on Whatsapp
-
ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ, ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ,,👩👦
share on Whatsapp
-
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏
share on Whatsapp
-
ਦਿਲ ਸੋਹਣਾ ❤️ ਰੱਖੋ ਜਨਾਬ…ਸੂਰਤ 👳🏼♂️ਆਪੀ ਜੱਚ 👌 ਜਾਣੀ ਏ….
share on Whatsapp
-
ਨਹੀ ਦੁਖੀ ਕਿਸੇ ਨੂੰ ਦੇਖ ਸਕਦੇ ਏਦਾ ਦੇ ਖਿਆਲਾਤੀ ਹਾਂ ਮਿੱਠੀਆਂ ਗੱਲਾਂ ਚ ਆ ਜਾਂਦੇ ਹਾਂ, ਥੋੜੇ ਕਮਲੇ ਤੇ ਥੋੜੇ ਜਜ਼ਬਾਤੀ ਹਾ.😊😊
-
ਸਾਨੂੰ ਬਾਦਸਾਹੀ 🤴ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ🙏..💯
-
🙃..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ… ❤…
-
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,❤️ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.❤️
-
🙏ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ⚡ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ❤
-
ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ 😍
-
ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ |😇
-
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ 💕✍🏻💕
-
ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ..🥰
-
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..😊
-
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,🥰🥰
-
ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।
-
ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ 🤗 ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..👨❤️👨
-
ਰੋਣ ਦੀ ਕੀ ਲੋੜ ਜੇ 😭 ਕੋਈ 😃 ਹਸਾਉਣ ਵਾਲਾ ਮਿਲ ਜਾਵੇ,ਟਾਈਮ ⏰ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍
-
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ ❤️
-
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ |❤️
-
ਧੜਕਣਾਂ ਨੂੰ ਵੀ ਰਸਤਾ ਦੇ, ਦੇ ਸੱਜਣਾ ਤੂੰ ਤਾਂ ਸਾਰੇ ਹੀ ਦਿਲ ਤੇ ਕਬਜ਼ਾ ਕਰ ਬੈਠਾ ❤️
-
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ ❤️❤️
-
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 😍😍
-
ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ ‘ਮੇਰੇ’ ਤੋਂ ਹੀ ਖੋਹ ਲਿਆ।😍😍
-
ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ 😍😍
-
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ 🥰🥰
-
ਤੇਰੇ ਸਿਵਾ ਕਿਸੇ ਨੂੰ ਦੋ ਪਲ ਨਾ ਦੇਵਾ ਦਿੱਲ ਤਾਂ ਬੜੇ ਦੂਰ ਦੀ ਗੱਲ ਏ |😘😘
-
ਗੱਲ ਕਰਨ ਨੂੰ topic ਨੀ Felling ਹੋਣੀ ਚਾਹੀਦੀ ਆ 🥰
-
ਸ਼ਿਕਾਇਤ ਤਾਂ ਖੁਦ ਨਾਲ ਆ, ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ |🥰
-
ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ, ਬਸ ਤੇਰੀ ਆਦਤ ਜਿਹੀ ਆ 🥰
-
ਤੇਰੀ ਖੈਰ ਮੰਗਦੇ ਰਹਾਂਗੇ !… ਤੂੰ ਮਿਲੇ ਚਹੇ ਨਾ ਮਿਲੇ …ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ !.🥰🥰