Skip to content
Punjabi Yaari Status

-
ਦੋਸਤ ਤਾਂ ਸਭ ਕੋਲ ਹੁੰਦੇ ਆ ਪਰ ਮੇਰੇ ਕੋਲ ਤਾਂ ਨਮੂਨੇ ਆ ਉਹ ਵੀ ਸਿਰੇ ਦੇ।
-
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
-
ਦੋਸਤੀ ਐਵੇਂ ਦੀ ਹੋਣੀ ਚਾਹੀਦੀ ਟੀਚਰ ਵੀ ਪੁੱਛੇ ਅੱਜ ਤੇਰੇ ਨਾਲ ਵਾਲੀ ਨੀ ਆਈ।
-
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
-
ਨੀ ਤੂੰ ਦੁਨੀਆ ਦੀ ਭੀੜ ਵਿੱਚ ਖੜਿਆ ਕਰੇਂਗੀ, ਭੀੜ ਖੜਿਆ ਕਰੂਗੀ ਤੇਰੇ ਯਾਰ ਕਰਕੇ।
-
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
-
ਔਖੇ ਵੇਲੇ ਯਾਰ ਦਾ, 4 ਦਿਨਾ ਦੇ ਪਿਆਰ ਦਾ ਪਤਾ ਲੱਗ ਹੀ ਜਾਂਦਾ ਹੈ।
-
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
-
ਸਾਡੀ ਯਾਰੀ ਦਾ ਸੱਜਣਾ, ਕਦੇ ਅਪਮਾਨ ਨਾ ਕਰੀਂ, ਕੀਤੀ ਦੋਸਤੀ ਤੇਰੇ ਨਾਲ ਸਾਨੂੰ ਬਦਨਾਮ ਨਾਂ ਕਰੀ। ਮੈਂ ਹਾਂ ਗਰੀਬ ਤੇ, ਮੇਰੀ ਵੀ ਗਰੀਬ, ਤੂੰ ਅਮੀਰਾਂ ਪਿੱਛੇ ਲੱਗਕੇ ਸਾਨੂੰ ਨੀਲਾਮ ਨਾ ਕਰੀ।
-
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…
-
ਸ਼ੁਰੂ ਤੋਂ ਹੀ ਸੈਟ ਕੀਤੇ ਨੇ ਰਿਕਾਰਡ ਅਸੀਂ ਬੋਲੀ ਦਾ ਨੀ ਮਿੱਤਰਾਂ ਦਾ ਨਾਮ ਬੋਲਦਾ।
-
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
-
ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿੰਦੇ ਆਂ, ਅਸੀਂ ਤਾਂ ਯਾਰੀ ਦੇ ਸਰੂਰ ਵਿੱਚ ਰਹਿੰਦੇ ਆਂ।