ਜੱਟ ਦਾ ਦਮਾਗ _ ਤੇ ਿਪੰਡ ਆਲ਼ੇ ਜਵਾਕ_
ਿਵਗੜ ਜਾਣ ਤਾਂ ਬਹੁਤ ਮਾੜੇ ਹੁੰਦੇ ਆ।।
ਤਸਵੀਰਾਂ ਉਨ੍ਹਾਂ ਲੋਕਾਂ ਦੀਆਂ ਵਿਕਦੀਆਂ ਹਨ…
ਜੋ ਖੁਦ ਨਹੀਂ ਵਿਕਦੇ ।
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ,
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ..!!
ਕਿਨਾਰਾ ਨਾ ਮਿਲੇ ਕੋਈ ਗੱਲ ਨੀ, ਪਰ ਕਿਸੇ ਹੋਰ ਨੂੰ ਡੋਬ ਕੇ ਨੀ ਤਰਨਾ ਮੈ ||
ਗੱਪ ਰੋੜੀ ਦੀ ਨੀ ਅੈਞੇ ਫੂਕ ਸ਼ਕਕੇ
ਮਾੜੇ ਬੋਲ ਦਿੰਦੇ ਬੰਦਾ ਮਰਞਾ ਨੀ
ਖੁਦ ਨੂੰ ਕਦੇ ਫਜ਼ੂਲ ਨਾ ਸਮਝੋ
ਰੱਬ ਦੀ ਬਣਾਈ ਹਰ ਸੈ਼ਅ ਕੀਮਤੀ ਐ
ਤੇਰੀਆ ਦੁਆਵਾ ਨਾਲ ਬੇਬੇ ਮੈ ਸੁਖੀ ਵੱਸਦਾ, ਤੇਰੇ ਹੌਸਲੇ ਨਾਲ ਬਾਪੂ ਤੇਰਾ ਪੁੱਤ ਹੱਸਦਾ 🙂 🙂
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ💯
ਮਰਦੀ ਸੀ ਜਿਹੜੀ ਕਦੇ .ਮਿੱਤਰਾ ਦੀ .ਟੌਹਰ ਤੇ ਮਰ ਗਈ ਉਹ .ਪਾਸਪੋਰਟਵਾਲੀ ਮੋਹਰ ਤੇ
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਮੈਂ ਵਾਂਗ ਰਾਜਿਆ ਦੇ ਰੱਖਿਆ ਕਰੂ
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ😊😊
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*⛳️
ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ #ਮਹਿੰਗੇ ਸੈਂਟ ਕੁੜ੍ਹੇ ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ #Judgement ਕੁੜ੍ਹੇ !
ਕਦੇ ਕੌਲ ਕਰੇ ਤੋਂ ਮੁੱਕਰੇ ਨਾ ਅਸੀਂ ਪੱਕੇ ਬੜੇ ਕਰਾਰਾਂ ਦੇ
ਜ਼ਿੰਦਗੀ ਜਿਉਣੇ ਦੇ ਸ਼ੌਂਕੀ ਹਾਂ ਨਾ ਸ਼ੌਂਕੀ ਜਿੱਤਾਂ-ਹਾਰਾਂ ਦੇ ।
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ,
ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..!!
ਪਛਤਾਉਣ ਦਾ ਮੋਕਾ ਜਰੂਰ ਦਿਤਾ ਜਾਏਗਾ, ਜਿੰਨਾ ਦੀ ਸੋਚ ਗਲਤ ਏ ਸਾਡੇ ਬਾਰੇ ||
👉ਸਿਰੇ☝ ਚੜਦੀਆਂ ਯਾਰਾਂ👬 ਦੀਆਂ 👉ਯਾਰੀਆਂ💪
ਨਾ ਰਾਸ ਆਉਂਦਾ ਕਦੇ ਅੱਲੜ੍ਹਾਂ👩 ਦਾ #ਪਿਆਰ ਨੀ ☺
ਰੱਬ ਨੇ ਆਪਣੇ ਹੱਥੀਂ ਇੱਕ ਹਕੀਕਤ ਲਿਖੀਂ , ਮਿਲ ਕੇ ਵੀ ਨਾ ਮਿਲਣ ਵਾਲੀ ਲੇਖਾਂ ਚ ਮੁਹੱਬਤ ਲਿਖੀ ।
ਮੁਕੱਦਰ ਹੋਵੇ ਤੇਜ਼ ਤਾਂ ਨੱਖਰੇ ਵੀ ਸੁਭਾਅ ਬਣ ਜਾਂਦੇ ਨੇ | ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ |💯💯
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ 👈👈ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ💪💪
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ
ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ!
ਕਰੋੜਾਂ ਊਲੂਆਂ ਦਾ ਏਕਾ ਵੀ
ਸੂਰਜ਼ ਨੂੰ ਚੜਨੋ ਨਹੀਂ ਰੋਕ ਸਕਦਾ !!ਕਰੋੜਾਂ ਊਲੂਆਂ ਦਾ ਏਕਾ ਵੀ
ਸੂਰਜ਼ ਨੂੰ ਚੜਨੋ ਨਹੀਂ ਰੋਕ ਸਕਦਾ !!
ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!
Duniya ਤਾਂ ਨਿੱਤ ਰੰਗ ਬਦਲਦੀ ਆ ! ਪ੍ਰਧਾਨ,
ਹੁਣ ਲੋਕਾਂ ਕਰਕੇ ਅਸੀ ਖੁਦ ਨੂੰ ਨਹੀ ਬਦਲ ਸਕਦੇ ||
ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ…
ਜਰੂਰੀ ਨਹੀਂ ਕਿ ਬੁਰੇ ਕਰਮਾ ਕਾਰਨ ਹੀ ਤਕਲੀਫ ਮਿਲੇ ਕਈ ਵਾਰ ਲੋੜੋਂ ਵੱਧ ਚੰਗੇ ਬਣਨ ਦੀ ਵੀ ਕੀਮਤ ਚੁਕਾਉਣੀ ਪੈਂਦੀ ਹੈ ।
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸ਼ਕਿਲਾਂ ਇਕ ਦਿਨ💫 ਬੜਾ ਸੁੱਖ ਦੇਣਗੀਆਂ